ਸਿਹਤ ਖੇਤਰ ’ਚ ਪੰਜਾਬ ਸਰਕਾਰ ਦੀ ਨਵੀਂ ਪ੍ਰਾਪਤੀ, 2 ਕਰੋੜ ਤੋਂ ਵੱਧ ਲੋਕਾਂ ਨੇ ਆਮ ਆਦਮੀ ਕਲੀਨਿਕ ’ਚ ਕਰਵਾਇਆ ਇਲਾਜ

ਜਲੰਧਰ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਵਿੱਚ ਨਵੀਂ ਸਕੀਮ ਤਹਿਤ ਪੰਜਾਬ ਸਰਕਾਰ ਇੱਕ ਨਵੀਂ ਪਹਿਲਕਦਮੀ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਸਿਹਤ…