ਕਾਮੇਡੀਅਨ ਕਪਿਲ ਸ਼ਰਮਾ ਆਪਣੀ ਪੂਰੀ ਟੀਮ ਨਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਨਵੇਂ ਸੀਜ਼ਨ ਲਈ ਕੀਤੀ ਅਰਦਾਸ

ਕਾਮੇਡੀਅਨ ਕਪਿਲ ਸ਼ਰਮਾ ਬੀਤੇ ਦਿਨ ਆਪਣੀ ਟੀਮ ਨਾਲ ਅੰਮ੍ਰਿਤਸਰ ਪਹੁੰਚੇ। ਜਿਥੇ ਉਹ ਟੀਮ ਦੇ 41 ਮੈਂਬਰਾਂ ਨਾਲ ਵਾਹਗਾ ਗਏ ਅਤੇ ਇਸ ਤੋਂ ਬਾਅਦ ਟੀਮ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।…