ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜਿਆ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 14 ਦਿਨਾਂ (12 ਜੁਲਾਈ ਤੱਕ) ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ…