ਡਾ. ਬਲਜੀਤ ਕੌਰ ਨੇ ਲਖਵੀਰ ਕੌਰ ਦਾ ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੇ ਹੋਰਾਂ ਵਰਗਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ…