ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੰਡੀਆਂ ’ਚੋਂ ਝੋਨੇ ਦੀ ਚੁਕਾਈ ਜੰਗੀ ਪੱਧਰ ’ਤੇ ਕਰਨ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿਚ ਖ਼ਰੀਦੇ ਜਾ ਰਹੇ ਝੋਨੇ ਦੀ ਚੁਕਾਈ ਤੇਜ਼ੀ ਨਾਲ  ਯਕੀਨੀ ਬਣਾਉਣ ਦੇ ਆਦੇਸ਼ ਦਿਤੇ ਹਨ।…