ਪੰਜਾਬ ਸਰਕਾਰ ਦੀ ਅਨੋਖੀ ਪਹਿਲ ਰੰਗ ਲਿਆਈ, ਸੈਂਕੜੇ ਲੋਕਾਂ ਦੀ ਜਾਨ ਬਚਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ ਕਾਇਮ ਕੀਤੀ ਹੈ ਤਾਂ ਕਿ…