ਪੰਚਾਇਤੀ ਫੰਡਾਂ ’ਚ ਘਪਲਾ ਕਰਨ ਦੇ ਦੋਸ਼ ’ਚ ਪੰਚਾਇਤ ਸਕੱਤਰ ਤੇ ਸਾਬਕਾ ਸਰਪੰਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵਿਕਾਸ ਕਾਰਜਾਂ ਲਈ ਸੂਬਾ ਸਰਕਾਰ ਤੋਂ ਪ੍ਰਾਪਤ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਅੱਜ ਜ਼ਿਲ੍ਹਾ ਸ਼ਹੀਦ…