PM ਦੀ ਡਿਗਰੀ ਦਾ ਮਾਮਲਾ: ਮਾਨਹਾਨੀ ਕੇਸ ਵਿਰੁਧ ਕੇਜਰੀਵਾਲ ਦੀ ਪਟੀਸ਼ਨ ਖਾਰਜ

ਅਹਿਮਦਾਬਾਦ ਦੀ ਇਕ ਮੈਟਰੋਪੋਲੀਟਨ ਅਦਾਲਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਕਾਦਮਿਕ ਡਿਗਰੀ ਨਾਲ ਜੁੜੀਆਂ ਟਿਪਣੀਆਂ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਾਇਰ ਮਾਨਹਾਨੀ ਦੇ ਮੁਕੱਦਮੇ…