ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਜੱਦੀ ਪਿੰਡ ਪੁੱਜੇ ਬਲਵੰਤ ਸਿੰਘ ਰਾਜੋਆਣਾ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ‘ਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਅੱਜ ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਆਪਣੇ ਜੱਦੀ ਪਿੰਡ ਰਾਜੋਆਣਾ ਕਲਾਂ ਵਿਖੇ ਪੁੱਜੇ ਹਨ। ਦੱਸ…