Earthquake: ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨੇ ਡਰਾਏ ਲੋਕ

ਅੰਡੇਮਾਨ ਅਤੇ ਨਿਕੋਬਾਰ ਟਾਪੂ ਉਤੇ ਬੁੱਧਵਾਰ ਸਵੇਰੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਦਿੰਦੇ ਹੋਏ ਰਾਸ਼ਟਰੀ ਭੂਚਾਲ ਨਿਗਰਾਨੀ ਕੇਂਦਰ ਨੇ ਦੱਸਿਆ ਕਿ ਬੁੱਧਵਾਰ ਸਵੇਰੇ 7.53 ਵਜੇ 4.1 ਤੀਬਰਤਾ…