ਕਿਸਾਨ ਜਥੇਬੰਦੀਆਂ ਦੇ ‘ਭਾਰਤ ਬੰਦ’ ਦੇ ਸੱਦੇ ਨੂੰ ਨਿੱਜੀ ਬੱਸ ਸਰਵਿਸ ਦਾ ਸਮਰਥਨ, ਭਲਕੇ ਰਹੇਗਾ ਚੱਕ ਜਾਮ

ਪੰਜਾਬ ਦੀ ਪ੍ਰਾਈਵੇਟ ਬੱਸ ਇੰਡਸਟਰੀ ਨੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੀ ਹਿਮਾਇਤ ਕਰਦੇ ਹੋਏ ਸਮੁਹ ਪ੍ਰਾਈਵੇਟ ਬੱਸਾਂ 16 ਤਾਰੀਕ ਨੂੰ ਬੰਦ ਰੱਖਣ ਦਾ ਐਲਾਨ ਕੀਤਾ…