ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਵਸ ਮਨਾਉਣ ਦੇ ਸਬੰਧ ’ਚ ਪ੍ਰੋਫੈਸਰਾਂ ਤੇ ਅਦਾਕਾਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪ੍ਰਸਿੱਧ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ…