ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ

ਪਟਿਆਲਾ ਦੇ ਨਵੇਂ ਬੱਸ ਸਟੈਂਡ ਨੇੜੇ PRTC ਦੀ ਬੱਸ ਪਲਟ ਗਈ ਹੈ, ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਦੱਸਿਆ ਜਾ ਰਿਹਾ ਹੈ। ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪ੍ਰਾਪਤ ਜਾਣਕਾਰੀ…