ਹੁਣ ਤੱਕ ਪੰਜਾਬ ‘ਚ 10 ਕਲਾਕਾਰਾਂ ਨੂੰ ਨਿਸ਼ਾਨਾ ਬਣਾ ਚੁੱਕੇ ਹਨ ਗੈਂਗਸਟਰ

ਚੰਡੀਗੜ੍ਹ: ਪੰਜਾਬ ਵਿੱਚ, ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਡਾ. ਅਨਿਲ ਜੀਤ ਸਿੰਘ ਨੂੰ 4 ਜੁਲਾਈ ਨੂੰ ਉਨ੍ਹਾਂ ਦੇ ਕਲੀਨਿਕ ਵਿੱਚ ਗੋਲੀ ਮਾਰ ਦਿੱਤੀ ਗਈ ਸੀ। ਇਹ ਪਹਿਲਾ ਮਾਮਲਾ ਨਹੀਂ ਹੈ ਕਿ…

ਪੰਜਾਬ ਸਰਕਾਰ ਵੱਲੋਂ ਤਰਨਤਾਰਨ ’ਚ ਡਾ.ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ-ਡਾ. ਬਲਜੀਤ ਕੌਰ

ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ…

ਕੇਂਦਰੀ ਸਿਖਿਆ ਮੰਤਰਾਲੇ ਦੀ ਮੁਲਾਂਕਣ ਰਿਪੋਰਟ ‘ਚ ਪੰਜਾਬ ਦਾ ਸ਼ਾਨਦਾਰ ਪ੍ਰਦਰਸ਼ਨ

ਚੰਡੀਗੜ੍ਹ : ਕੇਂਦਰੀ ਸਿਖਿਆ ਮੰਤਰਾਲੇ ਦੀ ਨਵੀਂ ਸਕੂਲ ਸਿਖਿਆ ਸੰਕੇਤਕ ਮੁਲਾਂਕਣ ਰਿਪੋਰਟ ਪਰਫ਼ਾਰਮੈਂਸ ਗ੍ਰੇਡਿੰਗ ਇੰਡੈਕਸ (ਪੀਜੀਆਈ) 2.0 2023-24 ‘ਚ ਪੰਜਾਬ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ। ਸੂਬੇ ਦੇ ਵੱਖੋ-ਵੱਖ ਜ਼ਿਲ੍ਹਿਆਂ ‘ਚ…

ਲੁਧਿਆਣਾ ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ ਦਰਜ: ਸਿਬਿਨ ਸੀ

ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਹੋਈ। ਵੋਟਿੰਗ ਆਪਣੇ ਨਿਰਧਾਰਤ ਸਮੇਂ ਅਨੁਸਾਰ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਂਤੀਪੂਰਨ ਤੇ ਸੁਚਾਰੂ ਢੰਗ ਨਾਲ…

ਸਮਾਣਾ ਸਕੂਲ ਵੈਨ ਹਾਦਸੇ ਮਾਮਲੇ ‘ਚ ਵੱਡਾ ਐਕਸ਼ਨ, ਟਿੱਪਰ ਮਾਲਕ ਰਣਧੀਰ ਸਿੰਘ ਨੂੰ ਕੀਤਾ ਗ੍ਰਿਫ਼ਤਾਰ

 ਸਮਾਣਾ ਵਿੱਚ 7 ਮਈ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 7 ਸਕੂਲੀ ਬੱਚਿਆਂ ਦੀ ਮੌਤ ਹੋ ਗਈ ਸੀ। ਬੱਚਿਆਂ ਦੇ ਮਾਪੇ ਇਨਸਾਫ਼ ਲਈ ਧਰਨਾ ਲਾਈ ਬੈਠੇ ਸਨ। ਹੁਣ ਇਸ ਮਾਮਲੇ…

ਸੀਐਮ ਮਾਨ ਨੇ ਉਦਯੋਗਿਕ ਪ੍ਰਵਾਨਗੀਆਂ ਨੂੰ ਹੁਲਾਰਾ ਦੇਣ ਲਈ ਫਾਸਟਟ੍ਰੈਕ ਪੰਜਾਬ ਪੋਰਟਲ ਕੀਤਾ ਲਾਂਚ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ, ਫਾਸਟਟ੍ਰੈਕ ਪੰਜਾਬ ਪੋਰਟਲ www.fasttrack.punjab.gov.in ਲਾਂਚ ਕੀਤਾ, ਜੋ ਕਿ ਇੱਕ ਨਵੀਂ ਡਿਜੀਟਲ ਪਹਿਲ ਹੈ…

SC ਭਾਈਚਾਰੇ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਵੱਡੀ ਰਾਹਤ, 4727 ਕਰਜ਼ਦਾਰ ਪਰਿਵਾਰਾਂ ਨੂੰ ਜਾਰੀ ਕੀਤੇ ਸਰਟੀਫ਼ਿਕੇਟ

ਅੰਮ੍ਰਿਤਸਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਐਤਵਾਰ ਨੂੰ ਅੰਮ੍ਰਿਤਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿਖੇ ਹੋਣ ਵਾਲੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ।…

ਜਾਣੋ ਜਥੇਦਾਰ ਗੜਗਜ ਦੀ ਨਿਯੁਕਤੀ ਤੋਂ ਬਾਅਦ ਕਿਸ-ਕਿਸ ਨੇ ਕੀਤਾ ਵਿਰੋਧ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਲਾਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 10 ਮਾਰਚ ਨੂੰ ਤੈਅ ਕੀਤੇ ਸਮੇਂ ਤੋਂ ਪਹਿਲਾਂ ਹੀ ਆਪਣਾ ਅਹੁਦਾ ਸੰਭਾਲ ਲਿਆ ਸੀ। ਜਿਸ ਤੋਂ ਬਾਅਦ…

ਰਾਤ ਦੇ ਹਨੇਰੇ ’ਚ ਬਣੇ ਜਥੇਦਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 6 ਜੂਨ ਨੂੰ ਸੰਦੇਸ਼ ਨਹੀ ਦੇਣ ਦਿੱਤਾ ਜਾਵੇਗਾ – ਢੋਟ

 ਸਿੱਖ ਕੌਮ ਸਰਵ ਪ੍ਰਵਾਨਤ ਅਤੇ ਅਕਾਲੀ ਬਾਬਾ ਫੂਲਾ ਸਿੰਘ ਜੀ ਵਰਗੇ ਜਥੇਦਾਰ ਚਾਹੁੰਦੀ ਹੈ| ਰਾਤ ਦੇ ਹਨੇਰੇ ਵਿੱਚ ਬਣੇ ਜਥੇਦਾਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸੰਦੇਸ਼ ਦੇਣ ਦਾ ਕੋਈ…

ਭਲਕੇ ਪੰਜਾਬ-ਚੰਡੀਗੜ੍ਹ ਵਿੱਚ ਹੋਵੇਗੀ Mock drill, ਵੱਜਣਗੇ ਸਾਈਰਨ

 ਆਪ੍ਰੇਸ਼ਨ ਸ਼ੀਲਡ ਤਹਿਤ, ਹੁਣ 31 ਮਈ ਨੂੰ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਕ ਡਰਿੱਲ ਅਤੇ ਬਲੈਕਆਊਟ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਮੌਕ ਡਰਿੱਲ ਲਈ ਇੱਕ ਨਵੀਂ ਤਰੀਕ ਨਿਰਧਾਰਤ ਕੀਤੀ ਹੈ।…