Punjab BJP Candidates List: ਭਾਜਪਾ ਨੇ ਪੰਜਾਬ ਦੀਆਂ 6 ਸੀਟਾਂ ਤੋਂ ਉਮੀਦਵਾਰ ਐਲਾਨੇ, ਸੰਨੀ ਦਿਓਲ ਦੀ ਕੱਟੀ ਟਿਕਟ

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਲੋਕ ਸਭਾ ਚੋਣਾਂ ਲਈ ਅਪਣੇ ਦੇਸ਼ ਦੇ ਤਿੰਨ ਸੂਬਿਆਂ ’ਚ ਅਪਣੇ 11 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ। Punjab BJP Candidates List…