ਮਜ਼ਬੂਤ ਪੰਜਾਬ ਕਾਂਗਰਸ ਕਾਡਰ ਭਾਜਪਾ ਨੂੰ ਖ਼ਤਮ ਕਰੇਗਾ- ਰਾਜਾ ਵੜਿੰਗ

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਗਾਮੀ ਲੋਕ ਸਭਾ ਚੋਣਾਂ ਅਤੇ ਕਾਂਗਰਸ ਪਾਰਟੀ ਵੱਲੋਂ ਚੋਣ ਲੜਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ…