ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜ੍ਹਾਉਣ ‘ਤੇ ਜਲੰਧਰ ਦੇ ਨਿੱਜੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕੈਂਬਰਿਜ ਸਕੂਲ, ਜਲੰਧਰ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜ੍ਹਾਉਣ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…