ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਪੰਚਾਂ-ਸਰਪੰਚਾਂ ਨੂੰ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਲਿਜਾਵੇਗੀ-ਮੁੱਖ ਮੰਤਰੀ

ਚੰਡੀਗੜ੍ਹ: ਸੂਬੇ ਵਿੱਚ ਔਰਤਾਂ ਦੇ ਵੱਧ ਅਧਿਕਾਰਾਂ ਪ੍ਰਤੀ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਪਿੰਡਾਂ ਦੇ ਵਿਕਾਸ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ…