ਪੰਜਾਬ ਸਰਕਾਰ ਨੇ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਲਈ 10 ਜੁਲਾਈ ਨੂੰ ਛੁੱਟੀ ਦਾ ਕੀਤਾ ਐਲਾਨ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (Jalandhar West) ਦੇ ਵੋਟਰਾਂ, ਜੋ ਕਿ ਦੁਕਾਨਾਂ ਅਤੇ ਵਪਾਰਕ ਅਦਾਰਿਆਂ ’ਚ ਕੰਮ ਕਰਦੇ ਹਨ ਅਤੇ ਫੈਕਟਰੀਆਂ ਦੇ ਕਾਮੇ ਹਨ, ਲਈ ਨੂੰ ਜ਼ਿਮਨੀ…

ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਅਨੁਰਾਗ ਵਰਮਾ…

ਈਕੋ ਸਿਟੀ ‘ਚ ਬੰਦ ਸੀਵਰੇਜ ਟਰੀਟਮੈਂਟ ਪਲਾਂਟ, ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਨਿਊ ਚੰਡੀਗੜ੍ਹ ਵਜੋਂ ਜਾਣੇ ਜਾਂਦੇ ਸੈਟੇਲਾਈਟ ਸਿਟੀ ਈਕੋ ਸਿਟੀ ਦਾ ਸੀਵਰੇਜ ਟਰੀਟਮੈਂਟ ਪਲਾਂਟ ਬੰਦ ਹੋਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਸੜਕਾਂ ’ਤੇ ਆ ਰਿਹਾ ਹੈ। ਗਰਮੀ ਦੇ ਮੌਸਮ ਨੂੰ ਦੇਖਦੇ…

ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਹਰਸਿਮਰਨ ਸਿੰਘ ਸੰਧੂ ਨੂੰ ਦਿੱਤੀ ਸੁਰੱਖਿਆ

ਮਾਨਸਾ: ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਹਰਸਿਮਰਨ ਸਿੰਘ ਸੰਧੂ ਨੂੰ ਸੁਰੱਖਿਆ ਦਿੱਤੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਵਿਚ ਦਾਇਰ ਆਪਣੇ ਜਵਾਬ ਵਿਚ ਕਿਹਾ ਕਿ ਸੰਧੂ ਦੀ ਜਾਨ…

ਕੀਰਤਪੁਰ ਸਾਹਿਬ ਨੇੜੇ ਜੰਗਲੀ ਖੇਤਰ ’ਚ ਗੈਰ-ਕਾਨੂੰਨੀ ਉਸਾਰੀ ਸਬੰਧੀ ਹਾਈ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ

ਪੰਜਾਬ: ਹਰਿਆਣਾ ਹਾਈ ਕੋਰਟ ਨੇ ਕੀਰਤਪੁਰ ਦੇ ਗੁਰਦੁਆਰਾ ਸ੍ਰੀ ਚਰਨ ਕਮਲ ਨੇੜੇ ਰਿਜ਼ਰਵ ਜੰਗਲੀ ਖੇਤਰ ਵਿਚ ਜ਼ਮੀਨ ਦੀ ਗੈਰ-ਕਾਨੂੰਨੀ ਵਿਕਰੀ ਅਤੇ ਗੈਰ-ਕਾਨੂੰਨੀ ਉਸਾਰੀ ਸਬੰਧੀ ਦਾਇਰ ਜਨਹਿੱਤ ਪਟੀਸ਼ਨ ‘ਤੇ ਪੰਜਾਬ ਸਰਕਾਰ…

‘ਆਪ’ ਦੀ ਮੀਟਿੰਗ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ‘ਤੇ ਕੱਸੇ ਤਿੱਖੇ ਤੰਜ

ਐਤਵਾਰ ਨੂੰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਪ੍ਰਧਾਨਗੀ ‘ਚ ਕੀਤੀ ਗਈ । ਇਸ ਮੀਟਿੰਗ ਵਿੱਚ ਪਾਰਟੀ ਦੇ ਪੰਜਾਬ ਦੇ ਸਾਰੇ…

ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ, ਸਰਕਾਰ ਦੇਵੇਗੀ 5-5 ਲੱਖ ਰੁਪਏ

ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਗੁੱਜਰਾਂ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਇਸ ਪਿੰਡ ਇਕੱਠੇ ਕਈ ਸਿਵੇ…

CM ਮਾਨ ਦਾ ਮੋੜਵਾਂ ਜਵਾਬ, ਜਾਖੜ ਸਾਹਬ ਜਿਸ ਪਾਰਟੀ ਚ ਅੱਜਕੱਲ ਹੋ ਉਸਦੀ ਫਿਕਰ ਕਰੋ

2024 Lok Sabha Elections: ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਮੋੜਵਾਂ ਜਵਾਬ ਦਿੱਤਾ ਹੈ। ਸ. ਮਾਨ ਨੇ ਆਪਣੀ ਐਕਸ ਹੈਂਡਲ ਤੋਂ ਟਵਿਟ ਕੀਤਾ…

ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ…

ਇਟਲੀ ‘ਚ ਗੁਰਦਾਸਪੁਰ ਦੇ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ, ਪਿੰਡ ‘ਚ ਸੋਗ ਦੀ ਲਹਿਰ

ਅਕਸਰ ਹੀ ਦੇਖਣ ‘ਚ ਆ ਰਿਹਾ ਹੈ ਕਿ ਵਿਦੇਸ਼ਾਂ ਤੋਂ ਮੰਦਭਾਗੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇੱਕ ਅਜਿਹੀ ਹੀ ਮੰਦਭਾਗੀ ਖ਼ਬਰ ਇਟਲੀ ਤੋਂ ਸਾਹਮਣੇ ਆਈ ਹੈ। ਇੱਥੇ ਦੱਖਣੀ ਇਟਲੀ ਦੇ…