ਜੇਕਰ ਵਿਸ਼ਵਾਸ਼ ਨਹੀਂ ਤਾਂ ਵਿਆਹ ਖ਼ਤਮ’, ਤਲਾਕ ਦੇ ਮਾਮਲੇ ਨੂੰ ਲੈ ਕੇ ਹਾਈਕੋਰਟ ਦੀ ਵੱਡੀ ਟਿੱਪਣੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ਵਾਸ ਵਿਆਹ ਦੀ ਬੁਨਿਆਦ ਹੁੰਦਾ ਹੈ ਅਤੇ ਜੇਕਰ ਇੱਕ-ਦੂਜੇ ਵਿੱਚ ਵਿਸ਼ਵਾਸ ਨਾ ਹੋਵੇ ਤਾਂ ਜੋੜਾ ਇਕੱਠੇ ਨਹੀਂ ਰਹਿ ਸਕਦਾ ਹੈ।…

High Court : ਭੰਗ ਦੇ ਪੌਦਿਆਂ ਨੂੰ ਨਸ਼ਟ ਕਰਨ ਦੀ ਯੂਟੀ ਪ੍ਰਸ਼ਾਸਨ ਦੀ ਕਾਰਵਾਈ ਤੋਂ ਹਾਈਕੋਰਟ ਅਸੰਤੁਸ਼ਟ, ਪ੍ਰਸ਼ਾਸਨ ਨੂੰ ਫਟਕਾਰ

Punjab-Haryana High Court : ਭੰਗ ਦੇ ਪੌਦਿਆਂ ਨੂੰ ਨਸ਼ਟ ਕਰਨ ਨੂੰ ਲੈ ਕੇ ਦਿੱਤੇ ਹਲਫ਼ਨਾਮੇ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਯੂਟੀ ਪ੍ਰਸ਼ਾਸਨ ਨੂੰ ਸਖ਼ਤ ਫਟਕਾਰ ਲਗਾਈ ਹੈ। ਹਾਈਕੋਰਟ…

ਪੰਜਾਬ ਦੀਆਂ ਅਦਾਲਤਾਂ ’ਚ 112 ਵਧੀਕ ਜ਼ਿਲ੍ਹਾ ਅਟਾਰਨੀ ਤੇ 41 ਡਿਪਟੀ ਜ਼ਿਲ੍ਹਾ ਅਟਾਰਨੀ ਦੀ ਨਿਯੁਕਤੀ ਪ੍ਰਕਿਰਿਆ ਨੂੰ ਹਰੀ ਝੰਡੀ

ਪੰਜਾਬ ਦੀਆਂ ਅਦਾਲਤਾਂ ਵਿਚ 112 ਵਧੀਕ ਜ਼ਿਲ੍ਹਾ ਅਟਾਰਨੀ ਅਤੇ 41 ਡਿਪਟੀ ਜ਼ਿਲ੍ਹਾ ਅਟਾਰਨੀ  ਦੀਆਂ ਅਸਾਮੀਆਂ ਉਤੇ ਭਰਤੀ ਨੂੰ ਹਰੀ ਝੰਡੀ ਦਿੰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਿੰਗਲ ਬੈਂਚ ਦੇ ਫੈਸਲੇ ਵਿਰੁਧ…

ਜਥੇਦਾਰ ਕਾਉਂਕੇ ਕਤਲ ਮਾਮਲਾ: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੇ ਸਬੰਧਤ ਤਤਕਾਲੀ ਪੁਲਿਸ ਅਧਿਕਾਰੀਆਂ ਨੂੰ ਨੋਟਿਸ

ਅੰਮ੍ਰਿਤਸਰ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਬੰਧਤ ਤਤਕਾਲੀ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 9 ਅਪ੍ਰੈਲ 2024…

ਚੰਡੀਗੜ੍ਹ ਮੇਅਰ ਚੋਣਾਂ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ.

ਹਾਈਕੋਰਟ ਨੇ ਚੋਣ 30 ਜਨਵਰੀ ਨੂੰ ਕਰਵਾਉਣ ਦੇ ਹੁਕਮ ਦੇ ਦਿੱਤੇ ਹਨ। ਚੰਡੀਗੜ੍ਹ ਮੇਅਰ ਚੋਣਾਂ ਵਾਲੇ ਦਿਨ ਕਿਸੇ ਵੀ ਬਾਹਰੀ ਸਮਰਥਕ ਜਾਂ ਅਧਿਕਾਰੀ ਨੂੰ ਨਗਰ ਨਿਗਮ ਦਫ਼ਤਰ ਵਿੱਚ ਆਉਣ ਦੀ…

ਸੌਦਾ ਸਾਧ ਨੂੰ ਪੈਰੋਲ ਦੇਣ ਦਾ ਮਾਮਲਾ; ਹਾਈ ਕੋਰਟ ਨੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ

ਸੌਦਾ ਸਾਧ ਨੂੰ ਦਿਤੀ ਪੈਰੋਲ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਾਖਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਐਕਟਿੰਗ ਚੀਫ ਜਸਟਿਸ ਰਿਤੂ ਬਾਹਰੀ…