9 ਵਿਧਾਇਕਾਂ ਨੂੰ ਮੁਅੱਤਲ ਕਰਨ ‘ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਸਪੀਕਰ ਦੀ ਨਿੰਦਾ

ਚੰਡੀਗੜ:  ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਰੋਧੀ ਪਾਰਟੀਆਂ ਨਾਲ ਸਬੰਧਤ 9 ਵਿਧਾਇਕਾਂ ਨੂੰ ਮੁਅੱਤਲ ਕਰਨ ਦੀ ਸਖ਼ਤ ਸ਼ਬਦਾਂ…

Punjab News: ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਧਰਮਕੋਟ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ

ਭਾਰੀ ਬਹੁਮਤ ਨਾਲ ਲੋਕਾਂ ਨੇ ਬਣਾਈ ਆਮ ਆਦਮੀ ਪਾਰਟੀ ਦੇ ਰਾਜ ਵਿੱਚ, ਖਜਾਨੇ ਦਾ ਮੂੰਹ ਵਿਕਾਸ ਕਾਰਜਾਂ ਲਈ ਹਮੇਸ਼ਾ ਖੁੱਲ੍ਹਾ ਰਹੇਗਾ। ਆਉਣ ਵਾਲੇ ਸਮੇਂ ਵਿੱਚ ਜਲਦੀ ਹੀ ਪੂਰੇ ਪੰਜਾਬ ਨੂੰ…

ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਾਨਕਸ਼ਾਹੀ ਸੰਮਤ 556 ਦਾ ਕੈਲੰਡਰ ਕੀਤਾ ਜਾਰੀ

ਅੰਮ੍ਰਿਤਸਰ:  ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 556 (ਸੰਨ 2024-25) ਦਾ ਕੈਲੰਡਰ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ…

ਮਹਾਰਾਸ਼ਟਰ ਸਰਕਾਰ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ‘ਚ ਦਖਲ, ਸੁਖਬੀਰ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ: ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਫੌਰੀ ਅਤੇ ਤੁਰੰਤ ਨਿੱਜੀ ਦਖਲ ਦੇ ਕੇ ਮਹਾਰਾਸ਼ਟਰ ਸਰਕਾਰ ਨੂੰ…

CM ਮਾਨ ਨੇ ਚਮਰੋੜ ਪੱਤਣ ਵਿਖੇ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਚੁੱਕਿਆ ਅਹਿਮ ਕਦਮ

ਪਠਾਨਕੋਟ : ਸ਼ਨੀਵਾਰ ਨੂੰ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਠਾਨਕੋਟ ਦੇ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ…

ਨਾਗਰਿਕ ਸੇਵਾਵਾਂ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ : CM ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਸਮੀਖਿਆ…

ਇੰਡੀਆ ਗਠਜੋੜ ਨੇ ਚੰਡੀਗੜ੍ਹ ਮੇਅਰ ਚੋਣਾਂ ਨੂੰ ਭਾਜਪਾ ਦੀ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਧੋਖਾਧੜੀ ਦਿੱਤਾ ਕਰਾਰ

ਚੰਡੀਗੜ੍ਹ ਮੇਅਰ ਚੋਣਾਂ ਵਿੱਚ ਦੇਸ਼ ਧ੍ਰੋਹ ਅਤੇ ਗੈਰ-ਸੰਵਿਧਾਨਕ ਦਖਲਅੰਦਾਜ਼ੀ ਨੂੰ ਲੈਕੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਇਂਡੀਆ ਗਠਜੋੜ ਨੇ ਤਿੱਖਾ ਹਮਲਾ ਕੀਤਾ ਹੈ।  ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੇ…

ਚੰਡੀਗੜ੍ਹ ਮੇਅਰ ਦੀ ਚੋਣ ‘ਚ ਹੋਈ ਧੱਕੇਸ਼ਾਹੀ, ਮੁੱਖ ਮੰਤਰੀ ਭਗਵੰਤ ਮਾਨ ਨੇ ਅਦਾਲਤ ‘ਚ ਜਾਣ ਦੀ ਕਹੀ ਗੱਲ, ਨਾਲ ਹੀ ਕੀਤੀ ਇਹ ਮੰਗ

ਚੰਡੀਗੜ੍ਹ ਦੇ ਮੇਅਰ ਦੀ ਚੋਣ ‘ਚ ਭਾਜਪਾ ਉਮੀਦਵਾਰ ਜੇਤੂ ਰਹੇ ਹਨ। ਭਾਜਪਾ ਉਮੀਦਵਾਰ ਦੀ ਜਿੱਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਦੇ ਲੋਕਤੰਤਰ ਨਾਲ ਖਿਲਵਾੜ ਕਰਾਰ…

ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨੇ CM ਮਾਨ ਨੂੰ ਘੇਰਿਆ, ਵੱਖ-ਵੱਖ ਮੁੱਦਿਆਂ ‘ਤੇ ਚੁੱਕੇ ਸਵਾਲ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਨਿਊਜ਼ 18 ਨਾਲ ਗੱਲਬਾਤ ਕਰਦੇ ਹੋਏ ਕਿਹਾ ਗਿਆ ਕਿ ਰਾਹੁਲ ਗਾਂਧੀ ਨੇ ਅੰਬਿਕਾ ਸੋਨੀ ਅਤੇ ਹਰੀਸ਼ ਚੌਧਰੀ ਨੂੰ ਅਯੁੱਧਿਆ ਨਾ ਜਾਣ ਦੀ ਰਾਏ ਦਿੱਤੀ…

ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਪੰਜ ਮੈਂਬਰੀ ਕਮੇਟੀ ਦੀ ਹੋਈ ਇਕੱਤਰਤਾ

ਅੰਮ੍ਰਿਤਸਰ: ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਾਰਾਜੋਈ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਗਈ ਪੰਜ ਮੈਂਬਰੀ ਉੱਚ ਪੱਧਰੀ ਕਮੇਟੀ…