ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

ਚੰਡੀਗੜ੍ਹ/ਅੰਮ੍ਰਿਤਸਰ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ…

BKU ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਗ੍ਰਿਫ਼ਤਾਰ, ਚੰਡੀਗੜ੍ਹ ਕੂਚ ਤੋਂ ਪਹਿਲਾਂ ਵੱਡਾ ਐਕਸ਼ਨ

ਚੰਡੀਗੜ੍ਹ: ਪੰਜਾਬ ਸਰਕਾਰ ਵਿਰੁੱਧ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ, BKU ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਸੰਗਰੂਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜੋਗਿੰਦਰ ਸਿੰਘ ਉਗਰਾਹਾਂ ਪਿੰਡ ਘਰਾਚੋਂ ਦੀ…

ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਕੀਤਾ ਅਤਿਆਧੁਨਿਕ,ਪੰਜਾਬ ਪੁਲਿਸ ਨੂੰ ਦੇਸ਼ ਦੀਆਂ ਨੰਬਰ 1 ਗੱਡੀਆਂ ਕੀਤੀਆਂ ਪ੍ਰਦਾਨ

 ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿਚ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਉਪਰਾਲੇ ਕੀਤੇ ਹਨ। ਆਧੁਨਿਕ ਸਮੇਂ ਦੀ ਲੋੜ ਮੁਤਾਬਿਕ ਪੰਜਾਬ ਪੁਲਿਸ ਨੂੰ ਨਵੇਂ ਹਥਿਆਰ, ਬਾਡੀ ਕੈਮਰੇ,…

ਨਸ਼ਾ ਤਸਕਰ ‘ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਝਬਾਲ: ਪੰਜਾਬ ਪੁਲਿਸ ਵੱਲੋਂ ਨਸ਼ੇ ਤਸਕਰਾਂ ਨੂੰ ਲੈ ਕੇ ਵੱਡਾ ਐਕਸ਼ਨ ਲਿਆ ਗਿਆ ਹੈ। ਝਬਾਲ ਪੁਲਿਸ ਨੇ ਇਕ ਕਾਰ ਵਿਚੋਂ ਵੱਡੀ ਤਾਦਾਦ ਵਿਚ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ ਇਕ ਵਿਅਕਤੀ…

ਸਕੂਲ ਤੋਂ ਆਉਂਦਿਆਂ ਬੱਚੇ ਨੂੰ ਕੀਤਾ ਕਿਡਨੈਪ, ਪੰਜਾਬ ਪੁਲਿਸ ਨੇ ਕੁੱਝ ਹੀ ਘੰਟਿਆਂ ਚ ਹਿਮਾਚਲ ਤੋਂ ਕੀਤਾ ਬਰਾਮਦ

ਕੱਲ੍ਹ ਦੁਪਹਿਰ ਸਕੂਲ ਤੋਂ ਆਉਂਦੇ ਸਮੇਂ ਇਕ ਮਾਸੂਮ ਬੱਚੇ ਨੂੰ ਕਿਡਨੈਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਠਾਨਕੋਟ ਦੇ ਪੋਸ਼ ਏਰੀਆ ਸ਼ਾਹ ਕਲੋਨੀ ਵਿਖੇ ਜਿਥੇ ਇੱਕ ਬੱਚੇ ਨੂੰ ਕਿਡਨੈਪ ਕੀਤਾ ਗਿਆ…

ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ, ਪਾਕਿ -ਅਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਕੀਤਾ ਕਾਬੂ, ਪੜ੍ਹੋ ਪੂਰੀ ਰਿਪੋਰਟ

ਤਰਨਤਾਰਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਅਧਾਰਿਤ ਹਥਿਆਰ ਤਸਕਰੀ…

ਥਾਣਿਆਂ ਵਿੱਚ ਟਰਾਂਸਜੈਂਡਰਾਂ ਲਈ ਵੱਖਰੇ ਪਖਾਨੇ ਜਾਂ ਲਾਕਅੱਪ ਨਹੀਂ: ਪੰਜਾਬ ਪੁਲਿਸ ਨੇ ਹਾਈ ਕੋਰਟ ਨੂੰ ਦੱਸਿਆ

 ਪੰਜਾਬ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਹਮਣੇ ਪੇਸ਼ ਕੀਤਾ ਕਿ ਜ਼ਿਲ੍ਹੇ ਦੇ ਥਾਣਿਆਂ ਵਿੱਚ ਟਰਾਂਸਜੈਂਡਰਾਂ ਲਈ ਕੋਈ ਵੱਖਰਾ ਲਾਕਅੱਪ ਜਾਂ ਵੱਖਰਾ ਪਖਾਨਾ ਨਹੀਂ ਹੈ। ਸਹਾਇਕ ਇੰਸਪੈਕਟਰ ਜਨਰਲ…

ਪੰਜਾਬ ਪੁਲਿਸ ਨੇ ਵਿਕਾਸ ਬੱਗਾ ਦੇ ਕਤਲ ਕੇਸ ‘ਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਲੁਧਿਆਣਾ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ…

ਤਲਾਸ਼ੀ ਅਭਿਆਨ -ਤੀਜਾ ਦਿਨ : ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵਾਹਨਾਂ ਦੀ ਚੈਕਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਲਗਾਤਾਰ ਤੀਜੇ ਦਿਨ ਵੀ ਜਾਰੀ ਰੱਖਦਿਆਂ  ਪੰਜਾਬ ਪੁਲਿਸ ਨੇ ਮੰਗਲਵਾਰ…

ਪੰਜਾਬ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼

 ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਸਥਿਤ ਫਾਰਮਾ ਫੈਕਟਰੀ ਤੋਂ ਚੱਲ ਰਹੇ ਸਾਈਕੋਟ੍ਰੋਪਿਕ ਪਦਾਰਥਾਂ ਦੇ ਨਿਰਮਾਣ ਅਤੇ…