ਮੁਹਾਲੀ ਦੀ ਅਦਾਲਤ ਨੇ ਨੌਜਵਾਨ ਨੂੰ ਅਗਵਾ ਕਰਕੇ ਕਤਲ ਕਰਨ ਵਾਲੇ ਪੰਜ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਮੁਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ…
Tag: punjab police
ਭਾਰਤੀ ਪਤਨੀ ’ਤੇ ਤਸ਼ੱਦਦ ਕਰਨ ਦੇ ਦੋਸ਼ ’ਚ ਲਹਿੰਦੇ ਪੰਜਾਬ ਦੀ ਪੁਲਿਸ ਨੇ ਵਿਅਕਤੀ ਵਿਰੁਧ ਮਾਮਲਾ ਦਰਜ ਕੀਤਾ
ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪੁਲਿਸ ਨੇ ਲਾਹੌਰ ’ਚ ਅਪਣੀ ਭਾਰਤੀ ਪਤਨੀ ਨੂੰ ਤਸੀਹੇ ਦੇਣ ਦੇ ਦੋਸ਼ ’ਚ ਇਕ ਵਿਅਕਤੀ ਵਿਰੁਧ ਮਾਮਲਾ ਦਰਜ ਕੀਤਾ ਹੈ। ਫੈਕਟਰੀ ਏਰੀਆ ਥਾਣੇ ਸ਼ੇਖੂਪੁਰਾ ਰੋਡ…
ਕੇਕ ਖਾਣ ਨਾਲ ਲੜਕੀ ਦੀ ਮੌਤ ਦਾ ਮਾਮਲਾ, ਦੋ ਦਿਨਾਂ ’ਚ ਆਵੇਗੀ ਰਿਪੋਰਟ
ਪਟਿਆਲਾ: ਪਟਿਆਲਾ ’ਚ 10 ਸਾਲਾ ਬੱਚੀ ਮਾਨਵੀ ਦੀ ਆਪਣੇ ਹੀ ਜਨਮ ਦਿਨ ’ਤੇ ਕੇਕ ਖਾਣ ਕਾਰਨ ਹੋਈ ਮੌਤ ਦੇ ਮਾਮਲੇ ’ਚ ਪੁਲਿਸ ਜਾਂਚ ’ਚ ਇਹ ਗੱਲ ਸਾਹਮਣੇ ਆਈ ਹੈ ਕਿ…
ਭਾਨਾ ਸਿੱਧੂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਯੂਟਿਊਬਰ ਬਲੌਗਰ ਅਤੇ ਇੰਸਟਾਗ੍ਰਾਮ ਇੰਨਫਲਿਊਐਂਸਰ ਭਾਨਾ ਸਿੱਧੂ ਇੱਕ ਵਾਰ ਫਿਰ ਤੋਂ ਸੁਰਖੀਆਂ ‘ਚ ਹੈ। ਕਿਉਂਕਿ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਹੈ। ਦਰਅਸਲ ਪੰਜਾਬ ਪੁਲਿਸ ਨੇ ਫ਼ਿਲਮੀ ਅੰਦਾਜ਼ ਵਿੱਚ…
ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਅੱਤਵਾਦੀ ਮਾਡਿਊਲ ਨਾਲ ਜੁੜੇ 2 ਮੁਲਜ਼ਮ ਕੀਤੇ ਗ੍ਰਿਫਤਾਰ
ਪੰਜਾਬ ਪੁਲਿਸ ਨੇ ਵੀਰਵਾਰ ਨੂੰ ਖੁਫੀਆ ਕਾਰਵਾਈ ਕਰਦੇ ਹੋਏ ਬੱਬਰ ਖਾਲਸਾ ਇੰਟਰਨੈਸ਼ਨਲ ਦੁਆਰਾ ਸਮਰਥਤ ਅੱਤਵਾਦੀ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇੱਕ ਟਾਰਗੇਟ ਹੱਤਿਆ ਦੀ ਸਾਜਿਸ਼ ਨੂੰ…
ਰਾਜਸਥਾਨ ਤੋਂ ਕਾਬੂ ਕੀਤਾ ਸਾਈਬਰ ਠੱਗ, ਲੋਕਾਂ ਦੇ ਖਾਤਿਆਂ ’ਚੋਂ ਸਾਫ਼ ਕੀਤੇ ਸਨ ਲੱਖਾਂ ਰੁਪਏ
ਮੋਹਾਲੀ ਪੁਲਿਸ ਦੇ ਸਪੈਸ਼ਲ ਸੈੱਲ ਵਲੋਂ ਮੁਹੰਮਦ ਕੈਫ, ਜੋ ਫਾਈਨਲ ਈਅਰ ਦਾ ਵਿਦਿਆਰਥੀ ਹੈ, ਨੂੰ ਅਲਵਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ ਕੋਲੋਂ ਠੱਗੀ ਲਈ ਵਰਤੇ ਜਾਂਦੇ ਕਈ ਮੋਬਾਇਲ ਬਰਾਮਦ…
ਭੇਦਭਰੇ ਹਾਲਾਤ ‘ਚ ਰੋਪੜ ਦੇ ਪਿੰਡ ਥਲੀ ਖੁਰਦ ਦਾ 35 ਸਾਲ ਦਾ ਨੌਜਵਾਨ ਲਾਪਤਾ
ਜ਼ਿਲ੍ਹਾ ਰੋਪੜ ਦੇ ਪਿੰਡ ਥਲੀ ਖੁਰਦ ਦਾ 35 ਸਾਲ ਦਾ ਨੌਜਵਾਨ ਹਰਜਿੰਦਰ ਸਿੰਘ ਕਲਸੀ 8 ਫਰਵਰੀ ਤੋਂ ਲਾਪਤਾ ਹੈ, ਹਾਲੇ ਤੱਕ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ, ਇਸ ਦਾ ਫੋਨ…
ਪੰਜਾਬ ਪੁਲਿਸ ਦੀ ਡੀਐਸਪੀ ਰਾਕਾ ਗੇਰਾ ਨੂੰ CBI ਕੋਰਟ ਨੇ ਰਿਸ਼ਵਤ ਮਾਮਲੇ ‘ਚ ਸੁਣਾਈ 6 ਸਾਲ ਦੀ ਸਜ਼ਾ, 2 ਲੱਖ ਰੁੁਪਏ ਜੁਰਮਾਨਾ
ਚੰਡੀਗੜ੍ਹ- ਸੀ.ਬੀ.ਆਈ. ਕੇਸਾਂ ਦੀ ਵਿਸ਼ੇਸ਼ ਅਦਾਲਤ, ਚੰਡੀਗੜ੍ਹ ਨੇ ਸ. ਰਾਕਾ ਘੀਰਾ, ਤਤਕਾਲੀ ਡੀਐਸਪੀ, ਮੋਹਾਲੀ, ਪੰਜਾਬ ਪੁਲਿਸ ਨੂੰ 1 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਸਵੀਕਾਰ ਕਰਨ ਦੇ ਸੀਬੀਆਈ ਕੇਸ ਵਿੱਚ…
ਭਾਨਾ ਸਿੱਧੂ ਨਾਲ ਕੋਈ ਧੱਕਾ ਨਹੀਂ ਕੀਤਾ ਗਿਆ: ਡੀਸੀਪੀ ਰੂਰਲ ਲੁਧਿਆਣਾ ਪੁਲਿਸ
ਬੀਤੇ ਦਿਨ ਲੁਧਿਆਣਾ ਪੁਲਿਸ ਵੱਲੋਂ ਇੱਕ ਮਹਿਲਾ ਨੂੰ ਧਮਕਾਉਣ ਅਤੇ ਫਿਰੋਤੀ ਮੰਗਣ ਦੇ ਮਾਮਲੇ ਵਿੱਚ ਗਿਰਫਤਾਰ ਕੀਤੇ ਗਏ ਕਾਕਾ ਸਿੰਘ ਸਿੱਧੂ ਉਰਫ ਭਾਨਾ ਸਿੱਧੂ ਦੇ ਮਾਮਲੇ ਵਿੱਚ ਪੁਲਿਸ ਉੱਪਰ ਲਗਾਏ…
Jalandhar ਕਮਿਸ਼ਨਰੇਟ ਪੁਲਿਸ ਨੇ ਤਿੰਨ ਔਰਤਾਂ ਸਮੇਤ ਪੰਜ ਪ੍ਰਵਾਸੀ ਨਸ਼ਾ ਤਸਕਰ 5 ਕਿਲੋ ਅਫੀਮ ਸਮੇਤ ਕਾਬੂ
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਤਿੰਨ ਔਰਤਾਂ ਸਮੇਤ ਪੰਜ ਪ੍ਰਵਾਸੀ ਨਸ਼ਾ ਤਸਕਰਾਂ ਨੂੰ 5 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ADCP…