ਛੋਟੇ ਸਿੱਧੂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਇਆ ਸਿੱਧੂ ਮੂਸੇਵਾਲਾ ਦਾ ਪ੍ਰਵਾਰ

ਸਿੱਧੂ ਮੂਸੇਵਾਲਾ ਦਾ ਛੋਟਾ ਭਰਾ ਅੱਜ ਹਰਿਮੰਦਰ ਸਾਹਿਬ ਨਤਮਸਤਕ ਹੋਇਆ। ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਛੋਟਾ ਸਿੱਧੂ ਨਾਲ ਹਰਿਮੰਦਰ ਸਾਹਿਬ ਪੁੱਜੇ, ਜਿੱਥੇ ਉਨ੍ਹਾਂ ਨੇ ਬੱਚੇ ਸਮੇਤ ਮੱਥਾ ਟੇਕਿਆ।…

‘ਕੋਈ ਸਰਪ੍ਰਸਤੀ ਨਹੀਂ, ਹੁਣ ਸਿਰਫ਼ ਸਿੱਧੀ ਕਾਰਵਾਈ’, ਗੈਂਗਸਟਰਾਂ ਨਾਲ ਨਜਿੱਠਣ ਲਈ CM ਭਗਵੰਤ ਮਾਨ ਦਾ ਸਪੱਸ਼ਟ ਸੰਦੇਸ਼

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦੋ ਗੈਂਗਸਟਰਾਂ ਖਿਲਾਫ ਕਾਰਵਾਈ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ ਅਤੇ ਆਪਣੇ ਐਕਸ ਅਕਾਊਂਟ ਰਾਹੀਂ ਦੱਸਿਆ ਕਿ ਦੋਵੇਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ…

ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਗੁਰਦਾਸਪੁਰ ਹਲਕੇ ਵਿੱਚ ਚੋਣ ਪ੍ਰਚਾਰ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਅਤੇ ਵੋਟਰਾਂ ਨੂੰ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ…

ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ, ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ‘ਚ ਰੋਡ ਸ਼ੋਅ ਕਰਦਿਆਂ ਬਾਦਲ ਪਰਿਵਾਰ ‘ਤੇ ਤਿੱਖਾ ਹਮਲਾ ਕੀਤਾ। ਮਾਨ ਨੇ ਕਿਹਾ ਕਿ ਇੱਕ ਬਠਿੰਡੇ…

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ ‘ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੁਨਾਮ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਇੱਥੇ…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ…

ਗੈਂਗਸਟਰ ਗੋਲਡੀ ਬਰਾੜ ਦੀ ਮੌਤ ਨੂੰ ਲੈ ਕੇ ਮੂਸੇਵਾਲਾ ਦੇ ਪਿਤਾ ਬੋਲੇ -ਜਦੋਂ ਤੱਕ ਪੂਰੀ ਜਾਣਕਾਰੀ ਨਹੀਂ ਮਿਲਦੀ ,ਉਹ ਕੁੱਝ ਨਹੀਂ ਕਹਿਣਗੇ

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ 27 ਮੁਲਜ਼ਮਾਂ ਖ਼ਿਲਾਫ਼ ਬੁੱਧਵਾਰ ਨੂੰ ਮਾਨਸਾ ਦੀ ਅਦਾਲਤ ਵੱਲੋਂ   ਦੋਸ਼ ਆਇਦ ਕੀਤੇ ਗਏ ਹਨ। ਇਨ੍ਹਾਂ ਸਾਰਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਗਏ…

Road Accident : ਖੰਨਾ ‘ਚ ਸਕਾਰਪੀਓ ਦੀ ਟੱਕਰ ਲੱਗਣ ਨਾਲ ਬਜ਼ੁਰਗ ਜੋੜੇ ਦੀ ਮੌਤ

 Road Accident : ਖੰਨਾ ਦੇ ਪਿੰਡ ਘੁਡਾਣੀ ਕਲਾਂ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਦੋਵੇਂ ਆਪਣੇ ਵਿਆਹ ਦੀ ਵਰ੍ਹੇਗੰਢ ‘ਤੇ ਰਾੜਾ ਸਾਹਿਬ ਮੱਥਾ ਟੇਕਣ…

Election Officer Sibin C : ਚੋਣ ਅਧਿਕਾਰੀ ਸਿਬਿਨ ਸੀ ਪੰਜਾਬ ‘ਚ ਹੋਏ ਲਾਈਵ

Chief Election Officer Sibin C : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਅੱਜ ਸ਼ੁੱਕਰਵਾਰ ਨੂੰ ਸੂਬੇ ਦੇ ਲੋਕਾਂ ਸਾਹਮਣੇ ਲਾਈਵ ਹੋਏ। ਸਿਬਿਨ ਸੀ ਨੇ ਸਪੱਸ਼ਟ ਕੀਤਾ ਕਿ ਇਸ ਸਾਲ ਚੋਣ…