ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ

 ਨਸ਼ੇ ਆਪ ਘਰਾਂ ਵਿੱਚ ਨਹੀਂ ਵੜੇ- ਪਿਛਲੀਆਂ ਸਰਕਾਰਾਂ ਨੇ ਨਸ਼ੇ ਵੰਡੇ: ਕੇਜਰੀਵਾ ਲੋਕ ਹੁਣ ਤਸਕਰਾਂ ਵਿਰੁੱਧ ਖੜ੍ਹੇ ਹੋ ਰਹੇ ਹਨ, ਪਿੰਡ ਨਸ਼ਾ ਮੁਕਤੀ ਲਈ 100 ਫੀਸਦੀ ਯਤਨਸ਼ੀਲ: ਅਰਵਿੰਦ ਕੇਜਰੀਵਾ ਨਸ਼ਿਆਂ…

ਅਟਾਰੀ-ਵਾਹਗਾ ਬਾਰਡਰ ‘ਤੇ ਮੁੜ ਪਰਤੀ ਰੌਣਕ, ਰਿਟਰੀਟ ਸੈਰੇਮਨੀ ਦੇਖਣ ਪਹੁੰਚੇ ਲੋਕ

ਅਟਾਰੀ-ਵਾਹਗਾ ਬਾਰਡਰ ‘ਤੇ ਮੁੜ ਰੌਣਕ ਪਰਤ ਆਈ ਹੈ। ਰਿਟਰੀਟ ਸੈਰੇਮਨੀ ਦੇਖਣ ਆਮ ਲੋਕ ਪਹੁੰਚੇ ਹਨ। ਸਮਾਗਮ ਸ਼ਾਮ 6 ਵਜੇ ਸ਼ੁਰੂ ਹੋਵੇਗਾ। ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਅਟਾਰੀ, ਹੁਸੈਨੀਵਾਲਾ ਅਤੇ…

ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਕੀਤੀਆਂ ਤਿਆਰੀਆਂ ਮੁਕੰਮਲ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਅੱਜ…

ਇੰਦਰ ਇਕਬਾਲ ਸਿੰਘ ਅਟਵਾਲ ਨੇ ਉੱਤਰਾਖੰਡ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

ਲੁਧਿਆਣਾ: ਭਾਜਪਾ ਪੰਜਾਬ ਦੇ ਸੂਬਾ ਉਪ-ਪ੍ਰਧਾਨ, ਡਾ. ਅੰਬੇਡਕਰ ਚੈਂਬਰ ਆਫ ਕਾਮਰਸ (ਡੀਏਸੀਸੀ) ਦੇ ਡਾਇਰੈਕਟਰ ਜਨਰਲ ਅਤੇ ਐਸਸੀ-ਐਸਟੀ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੇ ਰਾਸ਼ਟਰੀ ਫੋਰਮ ਦੇ ਕਾਰਜਕਾਰੀ ਪ੍ਰਧਾਨ ਸ. ਇੰਦਰ ਇਕਬਾਲ ਸਿੰਘ…

ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ

ਚੰਡੀਗੜ੍ਹ: ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਵੱਲੋਂ ਅੱਜ ਚੰਡੀਗੜ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੰਥਕ ਰੌਸ਼ਨੀ ਵਿੱਚ ਅਤੇ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਸੱਤ ਮਤੇ ਪਾਸ ਕੀਤੇ…

ਫੂਡ ਸੇਫਟੀ ਐਂਡ ਸਟੈਂਡਰਡ ਐਕਟ ਦੀ ਸਹੀ ਪਾਲਣਾ ਯਕੀਨੀ ਬਣਾਉਣ ਦੀ ਮੰਗ ‘ਤੇ 2 ਮਹੀਨਿਆਂ ਵਿੱਚ ਫੈਸਲਾ ਲਓ: ਹਾਈ ਕੋਰਟ

ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈ ਕੋਰਟ ਨੇ ਕੇਕ ਖਾਣ ਤੋਂ ਬਾਅਦ ਸ਼ੱਕੀ ਹਾਲਾਤਾਂ ਵਿੱਚ ਇੱਕ ਲੜਕੀ ਦੀ ਮੌਤ ਦੇ ਮਾਮਲੇ ਵਿੱਚ ਮਿਲਾਵਟਖੋਰਾਂ ਵਿਰੁੱਧ ਕਾਰਵਾਈ ਅਤੇ ਖੁਰਾਕ ਸੁਰੱਖਿਆ ਅਤੇ ਮਿਆਰ ਐਕਟ ਦੀ ਸਹੀ ਪਾਲਣਾ…

ਕਿਸਾਨਾਂ ਦੇ ਧਰਨੇ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਨੇ ਖਿੱਚੀ ਤਿਆਰੀ, ਪੰਜਾਬ ਨਾਲ ਲਗਦੀਆਂ ਹੱਦਾਂ ਕੀਤੀਆਂ ਸੀਲ

ਸੰਯੁਕਤ ਕਿਸਾਨ ਮੋਰਚੇ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਧਰਨਾ ਲਗਾਉਣ ਦੇ ਐਲਾਨ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੋ ਗਿਆ ਹੈ। ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ…

ਪੰਜਾਬ ਦਾ ਪਹਿਲਾ ਘੋੜਸਵਾਰੀ ਉਤਸਵ ਜਾਹੋ ਜਲਾਲ ਨਾਲ ਪਿੰਡ ਕਰੌਰਾਂ ਵਿਖੇ ਆਰੰਭ

ਸਾਹਿਬਜ਼ਾਦਾ ਅਜੀਤ ਸਿੰਘ ਨਗਰ:ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸੂਬੇ ਚ ਪਹਿਲੀ ਵਾਰ ਕਰਵਾਏ ਜਾ ਰਹੇ ਘੋੜਸਵਾਰੀ ਉਤਸਵ ਦੀ ਅੱਜ ਪੂਰੇ ਜਾਹੋ ਜਲਾਲ ਨਾਲ ਪਿੰਡ ਕਰੌਰਾਂ ਵਿਖੇ…

ਪੰਜਾਬ ’ਚ ‘ਨਸ਼ਿਆ ਵਿਰੁੱਧ ਜੰਗ’ ’ਤੇ ਬੋਲੇ ਨੀਲ ਗਰਗ, ਕਿਹਾ ਸਰਕਾਰ ਨੇ ਮਜ਼ਬੂਤ ​​ਨੀਂਹ ਰੱਖੀ

ਪੰਜਾਬ ’ਚ ‘ਨਸ਼ਿਆ ਵਿਰੁੱਧ ਜੰਗ’ ’ਤੇ ‘‘ਆਪ’’ ਦੇ ਸੀਨੀਅਰ ਬੁਲਾਰੇ ਨੀਲ ਗਰਗ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ ਹੈ ਕਿ- ਸਰਕਾਰ ਨੇ ‘ਨਸ਼ਿਆਂ ਵਿਰੁੱਧ ਜੰਗ’ ਲਈ ਮਜ਼ਬੂਤ…

ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿਖੇ ਲੋਕ ਅਦਾਲਤ ਫਰਵਰੀ 28 ਨੂੰ

ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਨਿਆਂ ਦਿਲਾਉਣ ਦੇ ਉਦੇਸ਼ ਨਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ, ਸ੍ਰੀਮਤੀ ਰਾਜ ਲਾਲੀ ਗਿੱਲ, 28 ਫ਼ਰਵਰੀ 2025 ਨੂੰ ਸਵੇਰ 11:ਵਜੇ ਪੁਲਿਸ ਲਾਈਨ, ਪਟਿਆਲਾ…