ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨਿਰਪੱਖ ਹੋਣਗੀਆਂ। ਇਸਦੇ ਵਿੱਚ ਕਿਸੇ ਵੀ ਪਾਰਟੀ ਦਾ ਕੋਈ ਵੀ ਦਬਾਵ ਨਹੀਂ ਹੋਵੇਗਾ। ਲੋਕ ਆਪਣੀ ਪਸੰਦ ਅਤੇ ਪਿੰਡ ਦੇ ਵਿਕਾਸ ਲਈ ਆਪਣੀ ਪੰਚਾਇਤ ਦੀ…
Tag: punjab
ਪੰਜਾਬ ‘ਚ ਉਦਯੋਗਪਤੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ : ਤਰੁਨਪ੍ਰੀਤ ਸੌਂਦ
ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੋਹਰਾਉਂਦਿਆਂ ਸੂਬੇ ‘ਚ ਕਿਸੇ ਵੀ ਉਦਯੋਗਪਤੀ ਨੂੰ ਕੋਈ…
ਕਪੂਰਥਲਾ ‘ਚ 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ, 3 ਨੌਜਵਾਨਾਂ ਦੀ ਹੋਈ ਮੌਤ
ਬੀਤੇ ਦਿਨੀਂ ਜਲਾਲਾਬਾਦ ਦੇ ਬੀਡੀਪੀਓ ਦਫ਼ਤਰ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਜੀ ਗੰਭੀਰਤਾ ਨਾਲ ਜਾਂਚ ਕਰਦਿਆਂ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਗੁਰੂਹਰਸਹਾਇ ਤੋਂ ਹਲਕਾ…
ਸੂਬਾ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਤਿਆਰੀ : CM ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਝੋਨੇ ਦੀ ਖਰੀਦ…
ਪਿਛਲੇ ਤਿੰਨ ਦਿਨਾਂ ਤੋਂ ਹਸਪਤਾਲ ‘ਚ ਦਾਖਲ ਹਨ ਸੀਐਮ ਭਗਵੰਤ ਮਾਨ, ਹਾਲਤ ਸਥਿਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਤਿੰਨ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਹਸਪਤਾਲ ਵੱਲੋਂ ਜਾਰੀ ਮੀਡੀਆ ਬੁਲੇਟਿਨ ਮੁਤਾਬਕ ਸੀਐਮ ਮਾਨ ਦੇ ਦਿਲ ਨਾਲ ਸਬੰਧਤ ਕੁਝ…
CM ਭਗਵੰਤ ਮਾਨ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਸ਼ੁਰੂ ਕੀਤੀ ਜਾਵੇਗੀ। ਇੱਥੇ ਵਿਸ਼ਵ ਪ੍ਰਸਿੱਧ…
ਆਈ.ਪੀ.ਐਸ ਡਾ. ਨਾਨਕ ਸਿੰਘ ਬਣੇ ਡੀ.ਆਈ.ਜੀ
ਪੰਜਾਬ ਸਰਕਾਰ ਦੇ ਵਲੋਂ IPS ਡਾਕਟਰ ਨਾਨਕ ਸਿੰਘ ਨੂੰ ਤਰੱਕੀ ਦੇ ਕੇ ਡੀ ਆਈ ਜੀ ਬਣਾਇਆ ਗਿਆ ਹੈ। ਹਾਲ ਦੀ ਘੜੀ ਉਹ ਐਸ ਐਸ ਪੀ ਪਟਿਆਲਾ ਲੱਗੇ ਰਹਿਣਗੇ।
ਪੰਜਾਬ ਕੈਬਨਿਟ ਨੇ ਪੰਜਾਬ ਲਈ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਨੂੰ ਦਿੱਤੀ ਮਨਜ਼ੂਰੀ
ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿੱਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ ਨੂੰ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ…
ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਪੁੱਤ ਹੋਇਆ ਸ਼ਹੀਦ, ਜ਼ਿਲ੍ਹਾ ਤਰਨਤਾਰਨ ਦਾ ਰਹਿਣ ਵਾਲਾ ਸੀ ਫੌਜੀ
ਜੰਮੂ ਕਸ਼ਮੀਰ ਵਿਖੇ ਡਿਊਟੀ ਦੌਰਾਨ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ ਹੋ ਗਿਆ। ਫੌਜੀ ਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਜੋਂ ਹੋਈ ਹੈ। ਸ਼ਹੀਦ ਫੌਜੀ ਜ਼ਿਲ੍ਹਾ ਤਰਨਤਾਰਨ ਦੇ…
ਪੰਜਾਬ ‘ਚ ਅੱਜ ਮੁੜ ਸਰਗਰਮ ਹੋਇਆ ਮਾਨਸੂਨ: ਚੰਡੀਗੜ੍ਹ ਤੇ ਮੋਹਾਲੀ ‘ਚ ਪਿਆ ਭਾਰੀ ਮੀਂਹ
ਅੱਜ (ਸੋਮਵਾਰ) ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਰਿਹਾ ਹੈ। ਸੋਮਵਾਰ ਤੋਂ ਬੁੱਧਵਾਰ ਤੱਕ ਰਾਜ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਅਤੇ ਮੁਹਾਲੀ ਵਿੱਚ…
