ਪੰਜਾਬ ਕੈਬਨਿਟ ਦੀ 14 ਅਗਸਤ ਨੂੰ ਹੋਵੇਗੀ ਅਹਿਮ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 14 ਅਗਸਤ ਨੂੰ ਪੰਜਾਬ ਵਜ਼ਾਰਤ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਜਾਣਗੇ। ਇਹ ਮੀਟਿੰਗ 10 ਵਜੇ ਮੁੱਖ ਮੰਤਰੀ ਭਗਵੰਤ ਸਿੰਘ…

‘ਆਪ’’ ਨੇ ਸੰਵਿਧਾਨ, ਲੋਕਤੰਤਰ ਦੇ ਸਮਰਥਨ ’ਚ ਸੋਸ਼ਲ ਮੀਡੀਆ ’ਤੇ ਮੁਹਿੰਮ ਸ਼ੁਰੂ ਕੀਤੀ

ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ’ਤੇ ਇਕ ਮੁਹਿੰਮ ਚਲਾਈ ਅਤੇ ਦੇਸ਼ ’ਚ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਲੋਕਾਂ ਨੂੰ ਇਸ ਦਾ ਸਮਰਥਨ ਕਰਨ ਦੀ ਅਪੀਲ…

ਵਿਜੀਲੈਂਸ ਵੱਲੋਂ 8,000 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ‘ਚ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਗੁਰਦਾਸਪੁਰ ਜ਼ਿਲੇ ਦੀ ਤਹਿਸੀਲ ਬਟਾਲਾ ਦੀ ਬਾਜਵਾ ਕਲੋਨੀ, ਗੌਂਸਪੁਰਾ ਦੇ ਰਹਿਣ ਵਾਲੇ ਮਾਲ ਪਟਵਾਰੀ ਮਨੀਸ਼ ਕੁਮਾਰ…

ਕਿਸਾਨਾਂ ਦੇ ਧਰਨੇ ਦਾ ਅੱਜ 13ਵਾਂ ਦਿਨ, ਹੋ ਗਿਆ ਵੱਡਾ ਇੱਕਠ…. ਕਈ ਮੁੱਦਿਆਂ ’ਤੇ ਵਿਚਾਰ ਚਰਚਾ

ਕਿਸਾਨਾਂ ਵਲੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪੱਕਾ ਧਰਨਾ ਲਗਾ ਦਿੱਤਾ ਗਿਆ ਹੈ ਅਤੇ ਦਿੱਲੀ ਕੂਚ ਕਰਨ ਦਾ ਫ਼ੈਸਲਾ 29 ਫਰਵਰੀ ਤੱਕ ਟਾਲ਼ ਦਿੱਤਾ ਹੈ। ਭਾਵੇਂ ਕਿ ਪੰਜਾਬ ਸਰਕਾਰ ਦੁਆਰਾ…

ਜਖ਼ਮੀ ਪ੍ਰਿਤਪਾਲ ਦਾ PGI ’ਚ ਇਲਾਜ, ਸਿਹਤ ’ਚ ਲਗਾਤਾਰ ਹੋ ਰਿਹਾ ਸੁਧਾਰ

ਕਿਸਾਨ ਅੰਦੋਲਨ ’ਚ ਜਖ਼ਮੀ ਹੋਏ ਪ੍ਰਿਤਪਾਲ ਨੂੰ ਐਂਬੂਲੈਂਸ ਰਾਹੀਂ ਚੰਡੀਗੜ੍ਹ ਦੇ ਪੀ. ਜੀ. ਆਈ. (PGI) ਲਿਆਂਦਾ ਗਿਆ। ਹਰਿਆਣਾ ਸਰਕਾਰ ਵਲੋਂ ਪੰਜਾਬ ਨੂੰ ਕਸਟਡੀ ਸੌਂਪਣ ਤੋਂ ਬਾਅਦ ਕਿਸਾਨ ਆਗੂ ਬਲਦੇਵ ਸਿੰਘ…

SYL ਨਹਿਰ ’ਤੇ ਪਲਟੇ ਟਰੈਕਟਰ-ਟਰਾਲੀ, ਛੱਡਣ ਜਾ ਰਹੇ ਸੀ ਟੈਂਟ ਦਾ ਸਮਾਨ… 1 ਮਜ਼ਦੂਰ ਦੀ ਮੌਤ 4 ਜਖ਼ਮੀ

ਰੂਪਨਗਰ ਦੇ ਨਜ਼ਦੀਕ ਪਿੰਡ ਮਾਜਰੀ ਠੇਕੇਦਾਰਾਂ ਦੇ ਕੋਲੋਂ ਲੰਘਦੀ ਐਸ ਵਾਈ ਐਲ ( ਸੁੱਕੀ ) ਨਹਿਰ ਵਿੱਚ ਮਜ਼ਦੂਰਾਂ ਦੀ ਟਰੈਕਟਰ ਟਰੈਲੀ ਡਿੱਗਣ ਨਾਲ ਇੱਕ ਮਜ਼ਦੂਰ ਦੀ ਮੌਤ ਹੋ ਗਈ। ਦੱਸਿਆ…

ਸ਼ਹੀਦ ਫੌਜੀ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, 4 ਭੈਣਾਂ ਦਾ ਸੀ ਇਕਲੌਤਾ ਭਰਾ

ਸੰਗਰੂਰ ਦੇ ਮੂਨਕ ਦਾ ਰਹਿਣ ਵਾਲਾ ਸੁਰਿੰਦਰ ਸਿੰਘ ਰਾਜਸਥਾਨ ਦੇ ਗੰਗਾਨਗਰ ’ਚ ਸ਼ਹੀਦ ਹੋ ਗਿਆ। ਸੁਰਿੰਦਰ ਸਿੰਘ ਭਾਰਤੀ ਫੌਜ ਦੇ 14 ਸਿੱਖ ਰੈਜੀਮੇਂਟ ’ਚ ਭਰਤੀ ਹੋਇਆ ਸੀ, ਜਿਸਦੀ ਕੱਲ੍ਹ ਟ੍ਰੇਨਿੰਗ…

CM ਮਾਨ ਨੇ ਚਮਰੋੜ ਪੱਤਣ ਵਿਖੇ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਚੁੱਕਿਆ ਅਹਿਮ ਕਦਮ

ਪਠਾਨਕੋਟ : ਸ਼ਨੀਵਾਰ ਨੂੰ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਠਾਨਕੋਟ ਦੇ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ…

RBI Paytm Ban: ਪੇਟੀਐੱਮ ਪੈਮੇਂਟਸ ਨਹੀਂ ਜੋੜ ਪਾਏਗਾ ਨਵੇਂ ਗ੍ਰਾਹਕ, ਆਰ. ਬੀ. ਆਈ. ਨੇ ਤੁਰੰਤ ਪ੍ਰਭਾਵ ਤੋਂ ਲਗਾਈ ਰੋਕ

RBI ਨੇ Paytm Payments Bank ‘ਤੇ ਤੁਰੰਤ ਪ੍ਰਭਾਵ ਨਾਲ ਨਵੇਂ ਗਾਹਕਾਂ ਨੂੰ ਬਨਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਆਰਬੀਆਈ ਨੇ ਇਹ ਹੁਕਮ 31 ਜਨਵਰੀ 2024 ਨੂੰ ਜਾਰੀ ਕੀਤਾ ਹੈ, ਇਸ…

ਨਹਿਰ ਕੰਢੇ DSP ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ, ਕੁਝ ਦਿਨ ਪਹਿਲਾਂ ਪਿੰਡ ’ਚ ਕੀਤੀ ਸੀ ਫਾਈਰਿੰਗ

ਜਲੰਧਰ ’ਚ ਨਵੇਂ ਸਾਲ ਦੇ ਦਿਨ ਸਵੇਰੇ ਬਸਤੀ ਬਾਵਾ ਖੇਲ ਨਹਿਰ ’ਤੇ ਮ੍ਰਿਤਕ ਦੇਹ ਬਰਾਮਦ ਹੋਈ ਹੈ। ਲਾਸ਼ ਕੋਲੋਂ ਪਹਿਚਾਨ-ਪੱਤਰ ਬਰਾਮਦ ਹੋਇਆ, ਜਿਸ ਤੋਂ ਸਾਹਮਣੇ ਆਇਆ ਮ੍ਰਿਤਕ ਵਿਅਕਤੀ ਪੀ. ਏ.…