ਪੰਜਾਬ ਦੀ ਧੀ ਨੇ ਕੈਨੇਡਾ ਵਿੱਚ ਮਾਪਿਆ ਦਾ ਨਾਂਅ ਕੀਤਾ ਰੌਸ਼ਨ, ਬਣੀ ਜੇਲ੍ਹ ਸੁਪਰਡੈਂਟ

 ਸੰਗਰੂਰ ਦੇ ਨੇੜਲੇ ਪਿੰਡ ਬਡਰੁੱਖਾਂ ਦੀ ਦੋਹਤੀ ਸਤਵੀਰ ਕੌਰ ਅਤਰ ਸਿੰਘ ਵਾਲਾ ਨੇ ਕੈਨੇਡਾ ਦੀ ਪੁਲੀਸ ਵਿਚ ਬਤੌਰ ਜੇਲ੍ਹ ਸੁਪਰਡੈਂਟ ਭਰਤੀ ਹੋ ਕੇ ਆਪਣੇ ਦਾਦਕਿਆਂ/ਨਾਨਕਿਆਂ ਅਤੇ ਪੰਜਾਬ ਸਮੇਤ ਪੂਰੇ ਭਾਰਤ…