ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਤਰਨ ਤਾਰਨ/ਚੰਡੀਗੜ੍ਹ: ਅੰਮ੍ਰਿਤਸਰ ਤੋਂ ਤਰਨ ਤਾਰਨ ਪੁਰਾਣੀ ਰੋਡ ‘ਤੇ ਵੱਧ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ…