ਸੂਬੇ ਵਿਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਲਵੇਗੀ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਸਹਾਰਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਵਿੱਚ ਸੜਕੀ ਸੁਰੱਖਿਆ ਨੂੰ ਵਧਾਉਣ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਪੁਲਿਸ…