ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ.  ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਨੇਪਰੇ ਚੜ੍ਹਾਉਣ ਲਈ ਪ੍ਰੇਰਿਤ…