ਸਤਕਾਰ ਕੌਰ ਦੀ ਗ੍ਰਿਫ਼ਤਾਰੀ ਨੇ ਪੰਜਾਬ ਦੇ ਡਰੱਗ ਸੰਕਟ ’ਚ ਵਿਰੋਧੀ ਧਿਰ ਦੀ ਡੂੰਘੀ ਸ਼ਮੂਲੀਅਤ ਨੂੰ ਕੀਤਾ ਉਜਾਗਰ : ਆਪ

 ਫਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ਦੀ ਨਸ਼ਿਆਂ ਦੇ ਕੇਸ ਵਿੱਚ ਗ੍ਰਿਫ਼ਤਾਰੀ ’ਤੇ ਪ੍ਰਤੀਕਰਮ ਦਿੰਦਿਆਂ ‘ਆਪ’ ਨੇ ਕਿਹਾ ਕਿ ਇਹ ਪਾਰਟੀਆਂ ਨਸ਼ਿਆਂ ਦੇ ਤਸਕਰਾਂ ਨਾਲ ਕਿੰਨੀ ਡੂੰਘਾਈ ਨਾਲ…