ਮੁੱਖ ਮੰਤਰੀ ਵੱਲੋਂ ਰਾਈਸ ਮਿੱਲਰਜ਼ ਐਸੋਸੀਏਸ਼ਨ ਨਾਲ ਮੀਟਿੰਗ, ਝੋਨੇ ਦੀ ਖਰੀਦ ਲਈ ਅਹਿਮ ਫ਼ੈਸਲੇ ਲਏ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਈਸ ਮਿੱਲਰਜ਼ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ। ਇਸ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਅਹਿਮ ਫੈਸਲੇ ਲਏ ਗਏ। ਐਫ.ਸੀ.ਆਈ. ਨੇ ਅਕਤੂਬਰ ਮਹੀਨੇ ਵਿੱਚ 15 ਲੱਖ ਟਨ…