ਪੰਜਾਬ ਪੁਲਿਸ ਨੇ ਅੰਤਰਰਾਜੀ ਸਾਈਬਰ ਗੈਂਗ ਫੜਿਆ, ਏਟੀਐਮ ਕਾਰਡ ਅਤੇ 5.25 ਕਰੋੜ ਰੁਪਏ ਬਰਾਮਦ

ਲੁਧਿਆਣਾ ਪੁਲਿਸ ਨੇ ਆਸਾਮ ਪੁਲਿਸ ਦੀ ਮਦਦ ਨਾਲ ਇੱਕ ਅੰਤਰਰਾਜੀ ਸਾਈਬਰ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਨੂੰ ਗੁਹਾਟੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ…