पंजाब ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰੇ ‘ਚ ਵਿਅਕਤੀ ਨੇ ਖ਼ੁਦ ਨੂੰ ਮਾਰੀ ਗੋਲੀ

Amritsar: ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਕੰਪਲੈਕਸ ‘ਚ ਇਕ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਲਈ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।…