ਆਜ਼ਾਦੀ ਲਈ 80 ਫੀਸਦੀ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ- CM ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਆਜ਼ਾਦੀ ਲਈ ਪੰਜਾਬੀਆਂ ਨੇ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ। ਇਸ…