ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੀਆਂ ਖ਼ਰੀਦ ਏਜੰਸੀਆਂ (ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ) ਵੱਲੋਂ ਖ਼ਰੀਦੇ ਝੋਨੇ ਨੂੰ ਮਿਲਿੰਗ ਲਈ ਦੇਣ…