Sampat Nehra Gang : ਦਿੱਲੀ ਪੁਲਿਸ ਨੇ ਤਿੰਨ ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ

 ਦਿੱਲੀ ਪੁਲਿਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਨਰੇਲਾ ਦੇ ਇੱਕ ਪ੍ਰਾਪਰਟੀ ਡੀਲਰ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਮੰਗਾਂ ਪੂਰੀਆਂ ਨਾ ਹੋਣ ‘ਤੇ ਉਸ ਨੂੰ ਮਾਰਨ…