ਸੰਯੁਕਤ ਕਿਸਾਨ ਮੋਰਚਾ ਨੇ 16 ਫਰਵਰੀ ਨੂੰ ਪੇਂਡੂ ਬੰਦ ਲਈ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਸੰਯੁਕਤ ਕਿਸਾਨ ਮੋਰਚਾ (SKM) ਨੇ 16 ਫਰਵਰੀ 2024 ਨੂੰ ਪੇਂਡੂ ਬੰਦ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਜਿਸ ਦੇ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਕਿਸਾਨ…