ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ: “ਸਰਕਾਰ ਰਸਤਾ ਖੋਲ੍ਹੇ, ਅਸੀਂ ਨਹੀਂ ਰੋਕਿਆ”- ਸਰਵਣ ਸਿੰਘ ਪੰਧੇਰ

 ਪਿਛਲੇ 6 ਮਹੀਨਿਆਂ ਤੋਂ ਬੰਦ ਪਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਅੱਜ (ਐਤਵਾਰ) ਪਟਿਆਲਾ ਪੁਲਿਸ ਲਾਈਨ ਵਿਖੇ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦਾ ਕੋਈ ਨਤੀਜਾ…