ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਡਾ. ਸਤਨਾਮ ਸੰਧੂ ਰਾਜ ਸਭਾ ਲਈ ਨਾਮਜ਼ਦ

ਚੰਡੀਗੜ੍ਹ- ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂਮ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਡਾ. ਸਤਨਾਮ ਸੰਧੂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ  ਹੈ। ਇਸ ਮੌਕੇ ਡਾ. ਸਤਨਾਮ ਸਿੰਘ ਨੇ ਨਿਊਜ਼ 18 ਨਾਲ…