ਕੈਨੇਡੀਅਨ ਵਿਦੇਸ਼ ਮੰਤਰੀ ਜੋਲੀ, ਜੈਸ਼ੰਕਰ ਨੇ ਪਿਛਲੇ ਮਹੀਨੇ ਵਾਸ਼ਿੰਗਟਨ ’ਚ ਕੀਤੀ ਸੀ ‘ਗੁਪਤ ਮੀਟਿੰਗ’: ਰੀਪੋਰਟ

ਨਵੀਂ ਦਿੱਲੀ/ਟੋਰਾਂਟੋ: ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ‘ਗੁਪਤ ਮੀਟਿੰਗ’ ਕੀਤੀ ਸੀ। ਜੂਨ ’ਚ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ…