ਹਰਿਆਣਾ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨ ਲਈ ਭਾਜਪਾ ਦੇ ਸੀਨੀਅਰ ਨੇਤਾਵਾਂ ਨੇ ਕੀਤੀ ਮੀਟਿੰਗ

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾਵਾਂ ਨੇ ਇਸ ਸਾਲ ਦੇ ਅਖੀਰ ’ਚ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰੇ ਲਈ ਸੋਮਵਾਰ…