SGPC ਚੋਣਾਂ ਲੜੇਗੀ ਸਰਬਜੀਤ ਖਾਲਸਾ ਦੀ ਪਤਨੀ ਸੰਦੀਪ ਕੌਰ

ਫਰੀਦਕੋਟ ਤੋਂ ਜਿੱਤੇ MP ਸਰਬਜੀਤ ਸਿੰਘ ਖਾਲਸਾ ਨੇ ਵੱਡਾ ਐਲਾਨ ਕਰ ਦਿੱਤਾ ਹੈ। ਸਰਬਜੀਤ ਸਿੰਘ ਖਾਲਸਾ ਨੇ ਦੱਸਿਆ ਕਿਹਾ ਕਿ ਉਨ੍ਹਾਂ ਦੀ ਪਤਨੀ ਸੰਦੀਪ ਕੌਰ SGPC ਚੋਣ ਲੜੇਗੀ। ਸਰਬਜੀਤ ਸਿੰਘ…

ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਾਨਕਸ਼ਾਹੀ ਸੰਮਤ 556 ਦਾ ਕੈਲੰਡਰ ਕੀਤਾ ਜਾਰੀ

ਅੰਮ੍ਰਿਤਸਰ:  ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 556 (ਸੰਨ 2024-25) ਦਾ ਕੈਲੰਡਰ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ…

ਮਹਾਰਾਸ਼ਟਰ ਸਰਕਾਰ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ‘ਚ ਦਖਲ, ਸੁਖਬੀਰ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ: ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਫੌਰੀ ਅਤੇ ਤੁਰੰਤ ਨਿੱਜੀ ਦਖਲ ਦੇ ਕੇ ਮਹਾਰਾਸ਼ਟਰ ਸਰਕਾਰ ਨੂੰ…

ਅਯੁੱਧਿਆ ਸਮਾਗਮ ਲਈ ਮਿਲੇ ਸੱਦਾ ਪੱਤਰ ਬਾਰੇ ਜਥੇਦਾਰ ਤੇ SGPC ਨੇ ਜਾਰੀ ਕੀਤਾ ਸਾਂਝਾ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ 22 ਜਨਵਰੀ…

ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਪੰਜ ਮੈਂਬਰੀ ਕਮੇਟੀ ਦੀ ਹੋਈ ਇਕੱਤਰਤਾ

ਅੰਮ੍ਰਿਤਸਰ: ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਾਰਾਜੋਈ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਗਈ ਪੰਜ ਮੈਂਬਰੀ ਉੱਚ ਪੱਧਰੀ ਕਮੇਟੀ…

ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਕਾਉਂਕੇ ਕਤਲ ਮਾਮਲੇ ’ਚ ਕਨੂੰਨੀ ਕਾਰਵਾਈ ਲਈ ਮਾਹਰਾਂ ਦੀ ਕਮੇਟੀ ਗਠਤ

ਅੰਮ੍ਰਿਤਸਰ:  ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਕਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਨੂੰਨੀ ਮਾਹਰਾਂ…

ਐਸਜੀਪੀਸੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਆਈ ਸਾਹਮਣੇ, ਫ਼ਰਵਰੀ ਮਹੀਨੇ ‘ਚ ਹੋ ਸਕਦੀਆਂ SGPC ਚੋਣਾਂ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਚੋਣਾਂ ਨੂੰ ਲੈ ਕੇ ਸਭ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਫ਼ਰਵਰੀ ਮਹੀਨੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋ ਸਕਦੀਆਂ ਹਨ।…

SGPC ਦਾ ਸ਼ਲਾਘਾਯੋਗ ਉਪਰਾਲਾ,ਪੱਛਮੀ ਬੰਗਾਲ ’ਚ ਕਰਵਾਇਆ ਪੰਜ ਦਿਨਾਂ ਗੁਰਮਤਿ ਕੈਂਪ, ਬੱਚਿਆ ਨੂੰ ਸਿੱਖ ਇਤਿਹਾਸ ਦੀ ਦਿੱਤੀ ਜਾਣਕਾਰੀ

पंजाब:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਪੱਛਮੀ ਬੰਗਾਲ ਦੇ ਆਸਨਸੋਲ ਵਿਖੇ ਲਗਾਏ ਗਏ ਪੰਜ ਰੋਜ਼ਾ ਗੁਰਮਤਿ ਸਮਰ ਕੈਂਪ ਦੇ ਸਮਾਪਤੀ ਸਮਾਗਮ ਮੌਕੇ…