ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2024 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ।…