Shambhu border: ਆਖ਼ਿਰ ਕਦੋਂ ਖੁੱਲ੍ਹੇਗਾ ਸ਼ੰਭੂ ਬਾਰਡਰ ? ਹਰਿਆਣਾ ਸਰਕਾਰ ਨੇ ਆਪਣਾ ਪੱਖ ਰੱਖਣ ਲਈ ਸੁਪਰੀਮ ਕੋਰਟ ਤੋਂ ਮੰਗਿਆ ਸਮਾਂ

Shambhu border: ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਆਦੇਸ਼ ਖ਼ਿਲਾਫ਼ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਇਸ ਮਾਮਲੇ ਸਬੰਧੀ ਅੱਜ ਸੁਪਰੀਮ ਕੋਰਟ…