ਲੁਧਿਆਣਾ ਦੀ ਧਾਗਾ ਫੈਕਟਰੀ ’ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

ਲੁਧਿਆਣਾ ਦੇ ਪੁਨੀਤ ਨਗਰ ਟਿੱਬਾ ਰੋਡ ਸਥਿਤ ਧਾਰਾ ਫੈਕਟਰੀ ਦੇ ਗੋਦਾਮ ਵਿਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿਚ ਹਫੜਾ-ਦਫੜੀ ਮੱਚ ਗਈ। ਗੋਦਾਮ ’ਚੋਂ ਧੂੰਆਂ ਨਿਕਲਦਾ ਦੇਖ ਕੇ…