ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ, ਕੇਂਦਰ ਨੇ ਬੱਚੇ ਦੇ ਜਨਮ ਬਾਰੇ ਮੰਗ ਲਈ ਰਿਪੋਰਟ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਘਰ ਇੱਕ ਛੋਟਾ ਮਹਿਮਾਨ ਆਇਆ ਹੈ। ਸ਼ੁਭਦੀਪ ਸਿੰਘ ਸਿੱਧੂ ਦੀ ਮਾਂ ਚਰਨ ਕੌਰ ਨੇ ਐਤਵਾਰ ਨੂੰ ਬੇਟੇ ਨੂੰ ਜਨਮ ਦਿੱਤਾ ਹੈ। ਮੂਸੇਵਾਲਾ…