ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ ਵਰਤਣ ਲਈ ਆੜੇ ਹੱਥੀਂ ਲਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ਦੇ ਮਾਮਲੇ ਵਿੱਚ ਕੋਈ ਕਾਰਵਾਈ ਨਾ ਹੋਣ ‘ਤੇ ਪੂਰੀ ਸੰਗਤ ਨਾਰਾਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼੍ਰੋਮਣੀ ਕਮੇਟੀ ਇਸ…