Punjab Vigilance Bureau: ਪਟਵਾਰੀ ਅਤੇ ਉਸ ਦਾ ਪੁੱਤਰ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਤਹਿਸੀਲ ਪੱਟੀ ਦੇ ਮਾਲ ਹਲਕਾ ਕੀੜੀਆਂ ਦੇ ਸੇਵਾਮੁਕਤ ਪਟਵਾਰੀ ਰਮੇਸ਼ ਚੰਦਰ ਅਤੇ ਉਸ ਦੇ ਪੁੱਤਰ…